ਕੂਚ 9:3-4
ਕੂਚ 9:3-4 PUNOVBSI
ਤਾਂ ਵੇਖ ਯਹੋਵਾਹ ਦਾ ਹੱਥ ਤੇਰੇ ਪਸੂਆਂ ਉੱਤੇ ਜਿਹੜੇ ਜੂਹ ਵਿੱਚ ਹਨ ਘੋੜਿਆਂ ਉੱਤੇ, ਖੋਤਿਆਂ ਉੱਤੇ, ਊਠਾਂ ਉੱਤੇ, ਚੌਣਿਆਂ ਉੱਤੇ ਅਰ ਇੱਜੜਾਂ ਉੱਤੇ ਪਵੇਗਾ ਅਰ ਮਰੀ ਅੱਤ ਭਾਰੀ ਹੋਵੇਗੀ ਯਹੋਵਾਹ ਇਸਰਾਏਲੀਆਂ ਦੇ ਪਸੂਆਂ ਵਿੱਚ ਅਰ ਮਿਸਰੀਆਂ ਦੇ ਪਸੂਆਂ ਵਿੱਚ ਵੇਰਵਾ ਕਰੇਗਾ ਅਰ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਇਸਰਾਏਲੀਆਂ ਦੇ ਹਨ ਕੋਈ ਨਾ ਮਰੇਗਾ