ਕੂਚ 9:9-10
ਕੂਚ 9:9-10 PUNOVBSI
ਤਾਂ ਮਿਸਰ ਦੇ ਸਾਰੇ ਦੇਸ ਉੱਤੇ ਉਹ ਘੱਟਾ ਹੋਕੇ ਆਦਮੀਆਂ ਅਤੇ ਡੰਗਰਾਂ ਉੱਤੇ ਸਾਰੇ ਮਿਸਰ ਦੇਸ ਵਿੱਚ ਅੰਗਿਆਰੇ ਅਤੇ ਛਾਲੇ ਬਣ ਜਾਵੇਗੀ ਸੋ ਓਹ ਭੱਠੀ ਦੀ ਸੁਆਹ ਲੈਕੇ ਫ਼ਿਰਊਨ ਦੇ ਅੱਗੇ ਖੜੇ ਹੋਏ। ਮੂਸਾ ਨੇ ਉਸ ਨੂੰ ਅਕਾਸ਼ ਵੱਲ ਉਡਾ ਦਿੱਤਾ ਤਾਂ ਆਦਮੀਆਂ ਅਤੇ ਡੰਗਰਾਂ ਉੱਤੇ ਅੰਗਿਆਰੇ ਅਰ ਛਾਲੇ ਪੈ ਗਏ