ਹਿਜ਼ਕੀਏਲ 1:10-11
ਹਿਜ਼ਕੀਏਲ 1:10-11 PUNOVBSI
ਉਨ੍ਹਾਂ ਦੇ ਚਿਹਰੇ ਆਦਮੀ ਦੇ ਚਿਹਰੇ ਵਰਗੇ ਸਨ, ਉਨ੍ਹਾਂ ਚੌਹਾਂ ਦੇ ਸੱਜੇ ਪਾਸੇ ਸ਼ੇਰ ਬਬਰ ਦੇ ਚਿਹਰੇ ਸਨ ਅਤੇ ਉਨ੍ਹਾਂ ਚੌਹਾਂ ਦੇ ਖੱਬੇ ਪਾਸੇ ਵੱਲ ਬਲਦ ਚਿਹਰੇ ਵੀ ਸਨ ਅਤੇ ਉਨ੍ਹਾਂ ਚੌਹਾਂ ਦੇ ਓਕਾਬ ਦੇ ਚਿਹਰੇ ਵੀ ਸਨ ਉਨ੍ਹਾਂ ਦੇ ਚਿਹਰੇ ਅਤੇ ਉਨ੍ਹਾਂ ਦੇ ਖੰਭ ਉੱਪਰੋਂ ਅੱਡ ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਦੋ ਦੋ ਦੇ ਨਾਲ ਉਨ੍ਹਾਂ ਦਾ ਸਰੀਰ ਢਕਿਆ ਹੋਇਆ ਸੀ