ਹਿਜ਼ਕੀਏਲ 2:7-8
ਹਿਜ਼ਕੀਏਲ 2:7-8 PUNOVBSI
ਅਤੇ ਤੂੰ ਮੇਰੀਆਂ ਗੱਲਾਂ ਉਨ੍ਹਾਂ ਨੂੰ ਬੋਲ, ਭਾਵੇ ਓਹ ਸੁਣਨ ਯਾ ਨਾ ਸੁਣਨ ਕਿਉਂ ਜੋ ਓਹ ਆਕੀ ਹਨ।। ਪਰ ਤੂੰ, ਹੇ ਆਦਮੀ ਦੇ ਪੁੱਤ੍ਰ, ਸੁਣ ਜੋ ਮੈਂ ਤੈਨੂੰ ਬੋਲਦਾ ਹਾਂ। ਤੂੰ ਉਸ ਆਕੀ ਘਰਾਣੇ ਵਾਂਗਰ ਆਕੀ ਨਾ ਹੋ! ਤੂੰ ਆਪਣਾ ਮੂੰਹ ਅੱਡ ਅਤੇ ਜੋ ਕੁਝ ਮੈਂ ਤੈਨੂੰ ਦਿੰਦਾ ਹਾਂ ਖਾ ਲੈ