ਹਿਜ਼ਕੀਏਲ 43:4-5
ਹਿਜ਼ਕੀਏਲ 43:4-5 PUNOVBSI
ਅਤੇ ਯਹੋਵਾਹ ਦਾ ਪਰਤਾਪ ਓਸ ਫਾਟਕ ਦੇ ਰਾਹ ਜਿਸ ਦਾ ਮੂੰਹ ਪੂਰਬ ਦੇ ਰਾਹ ਵੱਲ ਹੈ ਭਵਨ ਵਿੱਚ ਆਇਆ ਅਤੇ ਆਤਮਾ ਨੇ ਮੈਨੂੰ ਚੁੱਕ ਕੇ ਅੰਦਰਲੇ ਵੇਹੜੇ ਵਿੱਚ ਪੁਚਾ ਦਿੱਤਾ ਅਤੇ ਵੇਖੋ, ਭਵਨ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਸੀ