ਹਿਜ਼ਕੀਏਲ 44:30
ਹਿਜ਼ਕੀਏਲ 44:30 PUNOVBSI
ਅਤੇ ਸਾਰੀਆਂ ਚੀਜ਼ਾਂ ਦੇ ਪਹਿਲੇ ਫਲਾਂ ਦਾ ਪਹਿਲਾ ਹਿੱਸਾ ਅਤੇ ਤੁਹਾਡੀਆਂ ਸਾਰੀਆਂ ਚੁੱਕਣ ਵਾਲੀਆਂ ਭੇਟਾਂ ਵਿੱਚੋਂ ਹਰ ਚੀਜ਼ ਦੀ ਭੇਟ ਜਾਜਕ ਦੇ ਲਈ ਹੋਵੇਗੀ ਅਤੇ ਤੁਸੀਂ ਆਪਣੇ ਪਹਿਲੇ ਗੁੰਨ੍ਹੇ ਹੋਏ ਆਟੇ ਵਿੱਚੋਂ ਜਾਜਕ ਨੂੰ ਦੇਣਾ ਤਾਂ ਜੋ ਤੇਰੇ ਘਰ ਵਿੱਚ ਬਰਕਤ ਹੋਵੇ