ਗਲਾਤੀਆਂ ਨੂੰ 4:4-5
ਗਲਾਤੀਆਂ ਨੂੰ 4:4-5 PUNOVBSI
ਪਰ ਜਾਂ ਸਮਾ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਨੂੰ ਘੱਲਿਆ ਜਿਹੜਾ ਤੀਵੀਂ ਤੋਂ ਜੰਮਿਆ ਅਤੇ ਸ਼ਰਾ ਦੇ ਮਤਹਿਤ ਜੰਮਿਆ ਇਸ ਲਈ ਜੋ ਮੁੱਲ ਦੇ ਕੇ ਓਹਨਾਂ ਨੂੰ ਜਿਹੜੇ ਸ਼ਰਾ ਦੇ ਮਤਹਿਤ ਹਨ ਛੁਡਾਵੇ ਭਈ ਲੇਪਾਲਕ ਪੁੱਤ੍ਰ ਹੋਣ ਦੀ ਪਦਵੀ ਸਾਨੂੰ ਪਰਾਪਤ ਹੋਵੇ