ਗਲਾਤੀਆਂ ਨੂੰ 5:13-14
ਗਲਾਤੀਆਂ ਨੂੰ 5:13-14 PUNOVBSI
ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਸਾਓ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਔਸਰ ਜਾਣ ਕੇ ਨਾ ਵਰਤੋਂ ਸਗੋਂ ਪ੍ਰੇਮ ਦੇ ਰਾਹੀਂ ਇੱਕ ਦੂਏ ਦੀ ਟਹਿਲ ਸੇਵਾ ਕਰੋ ਕਿਉਂ ਜੋ ਸਾਰੀ ਸ਼ਰਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਭਈ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ