ਗਲਾਤੀਆਂ ਨੂੰ 6:1
ਗਲਾਤੀਆਂ ਨੂੰ 6:1 PUNOVBSI
ਹੇ ਭਰਾਵੋ, ਜੋ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਉ ਨਾਲ ਸੁਧਾਰੋ ਅਤੇ ਤੂੰ ਆਪਣੇ ਆਪ ਵੱਲ ਧਿਆਨ ਰੱਖ ਮਤੇ ਤੂੰ ਵੀ ਪਰਤਾਵੇ ਵਿੱਚ ਪਵੇਂ