ਗਲਾਤੀਆਂ ਨੂੰ 6:3-5
ਗਲਾਤੀਆਂ ਨੂੰ 6:3-5 PUNOVBSI
ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਨਿਰੇ ਆਪਣੀ ਹੀ ਵੱਲ, ਨਾ ਦੂਏ ਦੀ ਵੱਲ ਅਭਮਾਨ ਪਰਾਪਤ ਹੋਵੇਗਾ ਕਿਉਂ ਜੋ ਹਰੇਕ ਨੂੰ ਆਪਣਾ ਹੀ ਭਾਰ ਚੁੱਕਣਾ ਪਵੇਗਾ।।