ਉਤਪਤ 24:3-4
ਉਤਪਤ 24:3-4 PUNOVBSI
ਤਾਂਜੋ ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸੌਂਹ ਦੇਵਾਂ ਕਿ ਤੂੰ ਮੇਰੇ ਪੁੱਤ੍ਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ਤੀਵੀਂ ਨਾ ਬਿਆਹੀਂ ਪਰ ਤੂੰ ਮੇਰੇ ਆਪਣੇ ਦੇਸ ਅਰ ਮੇਰੇ ਕੁਨਬੇ ਦੇ ਕੋਲ ਜਾਈਂ ਅਰ ਮੇਰੇ ਪੁੱਤ੍ਰ ਇਸਹਾਕ ਲਈ ਤੀਵੀਂ ਲੈ ਆਵੀਂ