ਉਤਪਤ 25:32-33
ਉਤਪਤ 25:32-33 PUNOVBSI
ਤਾਂ ਏਸਾਓ ਆਖਿਆ, ਵੇਖ ਮੈਂ ਮਰ ਰਿਹਾ ਹਾਂ। ਏਹ ਜੇਠਾ ਹੋਣਾ ਮੇਰੇ ਕਿਸ ਕੰਮ ਦਾ ਹੈ? ਤਾਂ ਯਾਕੂਬ ਨੇ ਆਖਿਆ, ਤੂੰ ਅੱਜ ਮੇਰੇ ਕੋਲ ਸੌਂਹ ਖਾਹ ਤਾਂ ਓਸ ਸੌਂਹ ਖਾਧੀ ਅਰ ਆਪਣੇ ਜੇਠੇ ਹੋਣ ਦਾ ਹੱਕ ਯਾਕੂਬ ਕੋਲ ਬੇਚ ਦਿੱਤਾ