ਉਤਪਤ 39:11-12
ਉਤਪਤ 39:11-12 PUNOVBSI
ਤਾਂ ਇੱਕ ਦਿਨ ਐਉਂ ਹੋਇਆ ਕਿ ਉਹ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ ਅਰ ਘਰ ਦੇ ਮਨੁੱਖਾਂ ਵਿੱਚੋਂ ਕੋਈ ਉੱਥੇ ਘਰ ਵਿੱਚ ਨਹੀਂ ਸੀ ਤਾਂ ਉਸ ਨੇ ਉਸ ਦਾ ਕੱਪੜਾ ਫੜ ਕੇ ਆਖਿਆ, ਮੇਰੇ ਨਾਲ ਲੇਟ ਤਾਂ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ਛੱਡ ਕੇ ਨੱਠਾ ਅਰ ਬਾਹਰ ਨਿਕੱਲਿਆ