ਉਤਪਤ 47:5-6
ਉਤਪਤ 47:5-6 PUNOVBSI
ਤਾਂ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਤੇਰਾ ਪਿਤਾ ਅਰ ਤੇਰੇ ਭਰਾ ਤੇਰੇ ਕੋਲ ਆਏ ਹਨ ਮਿਸਰ ਦੇਸ ਤੇਰੇ ਅੱਗੇ ਹੈ। ਆਪਣੇ ਪਿਤਾ ਅਰ ਆਪਣੇ ਭਰਾਵਾਂ ਨੂੰ ਸਭ ਤੋਂ ਚੰਗੀ ਧਰਤੀ ਵਿੱਚ ਵਸਾ ਅਰਥਾਤ ਗੋਸ਼ਨ ਦੇ ਦੇਸ ਵਿੱਚ ਵੱਸਣ ਦੇਹ ਅਤੇ ਜੇਕਰ ਤੂੰ ਜਾਣਦਾ ਹੈ ਭਈ ਉਨ੍ਹਾਂ ਵਿੱਚ ਸਿਆਣੇ ਮਨੁੱਖ ਹਨ ਤਾਂ ਉਨ੍ਹਾਂ ਨੂੰ ਮੇਰੇ ਮਾਲ ਡੰਗਰ ਉੱਤੇ ਮੁਖ਼ਤਿਆਰ ਠਹਿਰਾ ਦੇਹ