YouVersion Logo
Search Icon

ਉਤਪਤ 49:24-25

ਉਤਪਤ 49:24-25 PUNOVBSI

ਪਰ ਉਹ ਦਾ ਧਣੁਖ ਤਕੜਾ ਰਿਹਾ ਅਤੇ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ ਯਾਕੂਬ ਦੇ ਸ਼ਕਤੀਮਾਨ ਦੇ ਹੱਥੋਂ । ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਹੈ। ਤੇਰੇ ਪਿਤਾ ਦੇ ਪਰਮੇਸ਼ੁਰ ਤੋਂ ਜਿਹੜਾ ਤੇਰੀ ਸਹਾਇਤਾ ਕਰੇਗਾ ਅਤੇ ਸਰਬਸ਼ਕਤੀਮਾਨ ਤੋਂ ਜਿਹੜਾ ਤੈਨੂੰ ਬਰਕਤਾਂ ਦੇਵੇਗਾ, ਉੱਪਰੋਂ ਅਕਾਸ਼ ਦੀਆਂ ਬਰਕਤਾਂ, ਹੇਠਾਂ ਪਈਆਂ ਹੋਈਆਂ ਡੂੰਘਿਆਂਈਆਂ ਦੀਆਂ ਬਰਕਤਾਂ, ਛਾਤੀਆਂ ਦੇ ਕੁੱਖ ਦੀਆਂ ਬਰਕਤਾਂ