ਉਤਪਤ 49:3-4
ਉਤਪਤ 49:3-4 PUNOVBSI
ਰਊਬੇਨ ਤੂੰ ਮੇਰਾ ਪਲੋਠਾ ਪੁੱਤ੍ਰ ਹੈਂ ਮੇਰਾ ਬਲ ਤੇ ਮੇਰੀ ਸ਼ਕਤੀ ਦਾ ਮੁੱਢ ਹੈਂ। ਤੂੰ ਪਤ ਵਿੱਚ ਉੱਤਮ ਤੇ ਜੋਰ ਵਿੱਚ ਵੀ ਉੱਤਮ ਹੈ। ਤੇਰਾ ਜਲ ਵਾਂਙੁ ਉਬਾਲਾ ਹੈ ਪਰ ਤੂੰ ਉੱਚੀ ਪਦਵੀ ਨਾ ਪਾਵੇਂਗਾ ਕਿਉਂਜੋ ਤੂੰ ਆਪਣੇ ਪਿਤਾ ਦੇ ਮੰਜੇ ਉੱਤੇ ਚੜ ਗਿਆ। ਤਦ ਤੂੰ ਉਹ ਨੂੰ ਭਰਿਸ਼ਟ ਕੀਤਾ। ਉਹ ਮੇਰੀ ਛੇਜ ਉੱਤੇ ਚੜ ਗਿਆ।।