YouVersion Logo
Search Icon

ਉਤਪਤ 49:8-9

ਉਤਪਤ 49:8-9 PUNOVBSI

ਹੇ ਯਹੂਦਾਹ ਤੇਰੇ ਭਰਾ ਤੈਨੂੰ ਸਲਾਹੁਣਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਧੌਣ ਉੱਤੇ ਹੋਵੇਗਾ । ਤੇਰੇ ਪਿਤਾ ਦੇ ਪੁੱਤ੍ਰ ਤੇਰੇ ਅੱਗੇ ਨਿਉਣਗੇ। ਯਹੂਦਾਹ ਸਿੰਘ ਦਾ ਬੱਚਾ ਹੈ । ਮੇਰੇ ਪੁੱਤ ਤੂੰ ਸ਼ਿਕਾਰ ਮਾਰ ਕੇ ਉਤਾਹਾਂ ਆਇਆ। ਉਹ ਸਿੰਘ ਵਾਂਙੁ ਸਗੋਂ ਸਿੰਘਣੀ ਵਾਂਙੁ ਨਿਵਿਆ ਤੇ ਛੈਹ ਗਿਆ। ਕੌਣ ਉਹ ਨੂੰ ਛੇੜੇਗਾ?