ਇਬਰਾਨੀਆਂ ਨੂੰ 1:1-3
ਇਬਰਾਨੀਆਂ ਨੂੰ 1:1-3 PUNOVBSI
ਪਰਮੇਸ਼ੁਰ ਨੇ ਜਿਨ ਪਿਛਲਿਆਂ ਸਮਿਆਂ ਵਿੱਚ ਨਬੀਆਂ ਦੇ ਰਾਹੀਂ ਸਾਡੇ ਵੱਡਿਆਂ ਨਾਲ ਕਈਆਂ ਹਿੱਸਿਆਂ ਵਿੱਚ ਅਤੇ ਕਈ ਤਰਾਂ ਨਾਲ ਗੱਲ ਕੀਤੀ ਸੀ ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤ੍ਰ ਦੇ ਰਾਹੀਂ ਗੱਲ ਕੀਤੀ ਜਿਹ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਓਸੇ ਦੇ ਵਸੀਲੇ ਉਹ ਨੇ ਜਹਾਨ ਵੀ ਰਚੇ ਉਹ ਉਸ ਦੇ ਤੇਜ ਦਾ ਪਿਰਤ ਬਿੰਬ ਅਤੇ ਉਸ ਦੀ ਜ਼ਾਤ ਦਾ ਨਕਸ਼ ਹੋ ਕੇ ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸਮ੍ਹਾਲ ਕੇ ਅਰ ਪਾਪਾਂ ਨੂੰ ਸਾਫ਼ ਕਰ ਕੇ ਪਰਮ ਧਾਮ ਵਿੱਚ ਸ੍ਰੀ ਵਾਹਗੁਰੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ