ਇਬਰਾਨੀਆਂ ਨੂੰ 1:10-11
ਇਬਰਾਨੀਆਂ ਨੂੰ 1:10-11 PUNOVBSI
ਅਤੇ ਏਹ ਭੀ, - ਹੇ ਪ੍ਰਭੁ, ਤੈਂ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰਾਗਰੀ ਹਨ, ਓਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ