YouVersion Logo
Search Icon

ਇਬਰਾਨੀਆਂ ਨੂੰ 1:5-6

ਇਬਰਾਨੀਆਂ ਨੂੰ 1:5-6 PUNOVBSI

ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਹ ਨੂੰ ਕਦੇ ਆਖਿਆ, - ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ ? ।। ਅਤੇ ਫੇਰ ਇਹ, - ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤ੍ਰ ਹੋਵੇਗਾ।। ਅਤੇ ਜਦ ਓਸ ਪਲੋਠੇ ਨੂੰ ਸੰਸਾਰ ਵਿੱਚ ਫੇਰ ਲਿਆਉਂਦਾ ਹੋਵੇਗਾ ਤਾਂ ਕਹਿੰਦਾ ਹੈ, - ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।।