ਇਬਰਾਨੀਆਂ ਨੂੰ 10:26-27
ਇਬਰਾਨੀਆਂ ਨੂੰ 10:26-27 PUNOVBSI
ਜੇ ਅਸੀਂ ਸਤ ਦਾ ਗਿਆਨ ਪਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਨਮਿੱਤ ਫੇਰ ਕੋਈ ਬਲੀਦਾਨ ਨਹੀਂ ਪਰ ਨਿਆਉਂ ਦੀ ਭਿਆਣਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ