ਇਬਰਾਨੀਆਂ ਨੂੰ 11:24-27
ਇਬਰਾਨੀਆਂ ਨੂੰ 11:24-27 PUNOVBSI
ਨਿਹਚਾ ਨਾਲ ਮੂਸਾ ਨੇ ਜਾਂ ਸਿਆਣਾ ਹੋਇਆ ਤਾਂ ਫ਼ਿਰਊਨ ਦੀ ਧੀ ਦਾ ਪੁੱਤ੍ਰ ਅਖਵਾਉਣ ਤੋਂ ਇਨਕਾਰ ਕੀਤਾ ਕਿਉਂ ਜੋ ਉਹ ਨੇ ਪਾਪ ਦੇ ਭੋਗ ਬਿਲਾਸ ਨਾਲੋਂ ਜੋ ਥੋੜੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜਬਰੀ ਝੱਲਣ ਨੂੰ ਬਾਹਲਾ ਪਸੰਦ ਕੀਤਾ ਅਤੇ ਉਹ ਨੇ ਵਿਚਾਰ ਕੀਤਾ ਭਈ ਮਸੀਹ ਦੇ ਨਮਿੱਤ ਨਿੰਦਿਆ ਜਾਣਾ ਮਿਸਰ ਦੇ ਖ਼ਜਾਨਿਆਂ ਨਾਲੋਂ ਵੱਡਾ ਧਨ ਹੈ ਕਿਉਂ ਜੋ ਫਲ ਵੱਲ ਉਹ ਦਾ ਧਿਆਨ ਸੀ ਨਿਹਚਾ ਨਾਲ ਉਹ ਪਾਤਸ਼ਾਹ ਦੇ ਕ੍ਰੋਧ ਤੋਂ ਭੈ ਨਾ ਕਰ ਕੇ ਮਿਸਰ ਨੂੰ ਛੱਡ ਦਿੱਤਾ ਕਿਉਂ ਜੋ ਉਹ ਅਲੱਖ ਨੂੰ ਜਾਣੀਦਾ ਲੱਖ ਕੇ ਤਕੜਾ ਰਿਹਾ