ਇਬਰਾਨੀਆਂ ਨੂੰ 11:4
ਇਬਰਾਨੀਆਂ ਨੂੰ 11:4 PUNOVBSI
ਨਿਹਚਾ ਨਾਲ ਹਾਬਲ ਨੇ ਕਾਇਨ ਨਾਲੋਂ ਪਰਮੇਸ਼ੁਰ ਦੇ ਅੱਗੇ ਉੱਤਮ ਬਲੀਦਾਨ ਚੜ੍ਹਾਇਆ ਜਿਸ ਕਰਕੇ ਇਹ ਸਾਖੀ ਦਿੱਤੀ ਗਈ ਭਈ ਉਹ ਧਰਮੀ ਹੈ ਕਿਉਂ ਜੋ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਵਿਖੇ ਸਾਖੀ ਦਿੱਤੀ ਅਤੇ ਉਸ ਨਿਹਚਾ ਦੇ ਰਾਹੀਂ ਉਹ ਹੁਣ ਤੀਕੁਰ ਬੋਲਦਾ ਹੈ ਭਾਵੇਂ ਉਹ ਮਰ ਗਿਆ