ਇਬਰਾਨੀਆਂ ਨੂੰ 11:5
ਇਬਰਾਨੀਆਂ ਨੂੰ 11:5 PUNOVBSI
ਨਿਹਚਾ ਨਾਲ ਹਨੋਕ ਉਤਾਹਾਂ ਚੁੱਕਿਆ ਗਿਆ ਭਈ ਮੌਤ ਨਾ ਵੇਖੇ ਅਤੇ ਉਹ ਦਾ ਪਤਾ ਨਾ ਲੱਗਾ ਇਸ ਲਈ ਜੋ ਪਰਮੇਸ਼ੁਰ ਨੇ ਉਹ ਨੂੰ ਉਤਾਹਾਂ ਚੁੱਕ ਲਿਆ ਕਿਉਂ ਜੋ ਉਹ ਦੇ ਉਤਾਹਾਂ ਚੁੱਕੇ ਜਾਣ ਤੋਂ ਪਹਿਲਾਂ ਇਹ ਸਾਖੀ ਦਿੱਤੀ ਗਈ ਸੀ ਭਈ ਉਹ ਪਰਮੇਸ਼ੁਰ ਦੇ ਮਨ ਭਾਉਂਦਾ ਹੈ