ਇਬਰਾਨੀਆਂ ਨੂੰ 5:12-13
ਇਬਰਾਨੀਆਂ ਨੂੰ 5:12-13 PUNOVBSI
ਕਿਉਂ ਜੋ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਭਈ ਕੋਈ ਤੁਹਾਨੂੰ ਪਰਮੇਸ਼ੁਰ ਦੀ ਬਾਣੀ ਦੇ ਮੂਲ ਮੰਤਰਾਂ ਦਾ ਮੁੱਢ ਫੇਰ ਸਿਖਾਵੇ ਅਤੇ ਤੁਸੀਂ ਅਜੇਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ ! ਹਰੇਕ ਜਿਹੜਾ ਦੁੱਧ ਹੀ ਵਰਤਦਾ ਹੈ ਉਹ ਧਰਮ ਦੇ ਬਚਨ ਤੋਂ ਅਣਜਾਣ ਹੈ ਇਸ ਲਈ ਕਿ ਨਿਆਣਾ ਹੈ