ਇਬਰਾਨੀਆਂ ਨੂੰ 5:7
ਇਬਰਾਨੀਆਂ ਨੂੰ 5:7 PUNOVBSI
ਉਹ ਨੇ ਉਨੀਂ ਦਿਨੀਂ ਜਦੋਂ ਦੇਹ ਧਾਰੀ ਹੋਈ ਸੀ ਬਹੁਤ ਢਾਹਾਂ ਮਾਰ ਮਾਰ ਕੇ ਅਤੇ ਅੰਝੂ ਕੇਰ ਕੇਰ ਕੇ ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸੱਕਦਾ ਸੀ ਬੇਨਤੀਆਂ ਅਤੇ ਮਿੰਨਤਾ ਕੀਤੀਆਂ ਅਤੇ ਪਰਮੇਸ਼ੁਰ ਦਾ ਭੈ ਰੱਖਣ ਦੇ ਕਾਰਨ ਉਹ ਦੀ ਸੁਣੀ ਗਈ