ਇਬਰਾਨੀਆਂ ਨੂੰ 6:18
ਇਬਰਾਨੀਆਂ ਨੂੰ 6:18 PUNOVBSI
ਭਈ ਦੋ ਅਟੱਲ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸਾ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਾਂ