YouVersion Logo
Search Icon

ਯਸਾਯਾਹ 38:1

ਯਸਾਯਾਹ 38:1 PUNOVBSI

ਉਨ੍ਹੀਂ ਦਿਨੀਂ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਲੱਗਾ ਸੀ ਤਾਂ ਆਮੋਸ ਦਾ ਪੁੱਤ੍ਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਰ ਉਹ ਨੂੰ ਆਖਿਆ, ਯਹੋਵਾਹ ਐਉਂ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜੁੰਮੇਵਾਰੀ ਪਾ, ਕਿਉਂ ਜੋ ਤੂੰ ਮਰਨਾਊਂ ਹੈਂ ਅਰ ਬਚੇਂਗਾ ਨਹੀਂ