ਯਸਾਯਾਹ 40:22
ਯਸਾਯਾਹ 40:22 PUNOVBSI
ਉਹੋ ਹੈ ਜਿਹੜਾ ਧਰਤੀ ਦੇ ਕੁੰਡਲ ਉੱਪਰ ਬਹਿੰਦਾ ਹੈ, ਅਤੇ ਉਹ ਦੇ ਵਾਸੀ ਟਿੱਡੀਆਂ ਵਾਂਙੁ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਙੁ ਤਾਣਦਾ ਹੈ, ਅਤੇ ਵੱਸਣ ਲਈ ਓਹਨਾਂ ਨੂੰ ਤੰਬੂ ਵਾਂਙੁ ਫੈਲਾਉਂਦਾ ਹੈ