ਯਸਾਯਾਹ 40:6-7
ਯਸਾਯਾਹ 40:6-7 PUNOVBSI
ਇੱਕ ਅਵਾਜ਼ ਆਖਦੀ ਹੈ, ਪਰਚਾਰ ਕਰ? ਤਾਂ ਮੈਂ ਆਖਿਆ, ਮੈਂ ਕੀ ਪਰਚਾਰ ਕਰਾਂ? ਹਰ ਬਸ਼ਰ ਘਾਹ ਹੀ ਹੈ, ਉਹ ਦਾ ਸਾਰਾ ਸੁਹੱਪਣ ਖੇਤ ਦੇ ਫੁਲ ਵਰਗਾ ਹੈ। ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਜਦ ਯਹੋਵਾਹ ਦਾ ਸਾਹ ਉਸ ਉੱਤੇ ਫੂਕਿਆ ਜਾਂਦਾ ਹੈ, - ਸੱਚ ਮੁੱਚ ਲੋਕ ਘਾਹ ਹੀ ਹਨ!