ਯਸਾਯਾਹ 41:10
ਯਸਾਯਾਹ 41:10 PUNOVBSI
ਨਾ ਡਰ, ਮੈਂ ਤੇਰੇ ਅੰਗ ਸੰਗ ਜੋ ਹਾਂ, ਨਾ ਘਾਬਰ, ਮੈਂ ਤੇਰਾ ਪਰਮੇਸ਼ੁਰ ਜੋ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।