ਯਸਾਯਾਹ 41:11
ਯਸਾਯਾਹ 41:11 PUNOVBSI
ਵੇਖੋ, ਓਹ ਜੋ ਤੇਰੇ ਨਾਲ ਗੁੱਸੇ ਹਨ, ਸ਼ਰਮਿੰਦੇ ਹੋਣਗੇ ਅਤੇ ਓਹਨਾਂ ਦੇ ਮੂੰਹ ਕਾਲੇ ਹੋ ਜਾਣਗੇ, ਅਤੇ ਓਹ ਜੋ ਤੇਰੇ ਨਾਲ ਲੜਦੇ ਹਨ ਨਾ ਹੋਇਆਂ ਜੇਹੇ ਹੋ ਕੇ ਨਾਸ ਹੋ ਜਾਣਗੇ।