ਯਸਾਯਾਹ 42:16
ਯਸਾਯਾਹ 42:16 PUNOVBSI
ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਂਰਾਂਗਾ, ਜਿਹ ਨੂੰ ਓਹ ਨਹੀਂ ਜਾਣਦੇ, ਅਤੇ ਉਨ੍ਹਾਂ ਪਹਿਆਂ ਵਿੱਚ ਓਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਓਹਨਾਂ ਨੇ ਜਾਤਾ ਹੀ ਨਹੀਂ। ਮੈਂ ਓਹਨਾਂ ਦੇ ਅੱਗੇ ਅਨ੍ਹੇਰ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਏਹ ਕੰਮ ਕਰਾਂਗਾ ਅਤੇ ਓਹਨਾਂ ਨੂੰ ਨਾ ਤਿਆਗਾਗਾਂ।