YouVersion Logo
Search Icon

ਯਸਾਯਾਹ 42:3-4

ਯਸਾਯਾਹ 42:3-4 PUNOVBSI

ਉਹ ਦਰੜੇ ਹੋਏ ਕਾਨੇ ਨੂੰ ਨਾ ਭੰਨੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਉਹ ਵਫ਼ਾਦਾਰੀ ਨਾਲ ਇਨਸਾਫ਼ ਪਰਗਟ ਕਰੇਗਾ। ਉਹ ਨਾ ਨਿੰਮ੍ਹਾਂ ਹੋਵੇਗਾ ਨਾ ਉਦਰੇਗਾ, ਜਦ ਤੀਕ ਉਹ ਪ੍ਰਿਥਵੀ ਉੱਤੇ ਇਨਸਾਫ ਨੂੰ ਪੱਕਾ ਨਾ ਕਰੇ, ਅਤੇ ਟਾਪੂ ਉਹ ਦੀ ਬਿਵਸਥਾ ਨੂੰ ਉਡੀਕਣਗੇ।