YouVersion Logo
Search Icon

ਯਸਾਯਾਹ 42:6-7

ਯਸਾਯਾਹ 42:6-7 PUNOVBSI

ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਛਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ, ਭਈ ਤੂੰ ਅੰਨ੍ਹੀਆਂ ਅੱਖਾਂ ਨੂੰ ਖੋਲ੍ਹੇਂ, ਭੋਹਰੇ ਵਿੱਚੋਂ ਬੰਧੂਆਂ ਨੂੰ ਅਤੇ ਕੈਦ ਖ਼ਾਨੇ ਵਿੱਚੋਂ, ਅਨ੍ਹੇਰੇ ਬੈਠਿਆਂ ਹੋਇਆਂ ਨੂੰ ਕੱਢੇਂ।