ਯਸਾਯਾਹ 49:7
ਯਸਾਯਾਹ 49:7 PUNOVBSI
ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨਿੰਦੇ ਹੋਏ ਨੂੰ, ਉਸ ਕੌਮ ਦੇ ਘਿਣਾਉਣੇ ਨੂੰ, ਉਸ ਹਾਕਮਾਂ ਦੇ ਦਾਸ ਨੂੰ ਐਉਂ ਆਖਦਾ ਹੈ, - ਪਾਤਸ਼ਾਹ ਵੇਖਣਗੇ ਤੇ ਉੱਠਣਗੇ, ਸਰਦਾਰ ਵੀ ਅਤੇ ਓਹ ਮੱਥਾ ਟੇਕਣਗੇ, ਯਹੋਵਾਹ ਦੇ ਕਾਰਨ ਜੋ ਵਫ਼ਾਦਾਰ ਹੈ, ਇਸਰਾਏਲ ਦਾ ਪਵਿੱਤਰ ਪੁਰਖ ਜਿਹ ਨੇ ਤੈਨੂੰ ਚੁਣਿਆ ਹੈ।।