ਯਸਾਯਾਹ 51:11
ਯਸਾਯਾਹ 51:11 PUNOVBSI
ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਓਹਨਾਂ ਦੇ ਸਿਰਾਂ ਉੱਤੇ ਹੋਵੇਗਾ, ਓਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹੂੰਗਾ ਨੱਸ ਜਾਣਗੇ।।