ਯਸਾਯਾਹ 52:14-15
ਯਸਾਯਾਹ 52:14-15 PUNOVBSI
ਜਿਵੇਂ ਬਹੁਤੇ ਤੇਰੇ ਉੱਤੇ ਅਚਰਜ ਹੋਏ, - ਉਹ ਦਾ ਮੁਖੜਾ ਮਨੁੱਖਾਂ ਨਾਲੋਂ, ਅਤੇ ਉਹ ਦਾ ਰੂਪ ਆਦਮ ਵੰਸ ਨਾਲੋਂ ਕਿੰਨਾ ਵਿਗੜਿਆ ਹੋਇਆ ਸੀ! – ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਪਾਤਸ਼ਾਹ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਓਹਨਾਂ ਨੂੰ ਦੱਸਿਆ ਨਾ ਗਿਆ, ਓਹ ਵੇਖਣਗੇ, ਅਤੇ ਜੋ ਓਹਨਾਂ ਨੇ ਨਹੀਂ ਸੁਣਿਆ, ਓਹ ਸਮਝਣਗੇ।।