YouVersion Logo
Search Icon

ਯਸਾਯਾਹ 56:6-7

ਯਸਾਯਾਹ 56:6-7 PUNOVBSI

ਓਪਰੇ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਭਈ ਓਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨਾ ਪਲੀਤ ਕੀਤੇ ਮੰਨਦਾ, ਅਤੇ ਮੇਰੇ ਨਾਮ ਨੂੰ ਫੜੀ ਰੱਖਦਾ ਹੈ, ਏਹਨਾਂ ਨੂੰ ਮੈਂ ਆਪਣੇ ਪਵਿੱਤ੍ਰ ਪਹਾੜ ਨੂੰ ਲਿਆਵਾਂਗਾ ਅਤੇ ਓਹਨਾਂ ਨੂੰ ਆਪਣੇ ਪ੍ਰਾਰਥਨਾ ਦੇ ਘਰ ਵਿੱਚ ਅਨੰਦ ਦੁਆਵਾਂਗਾ, ਓਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਤਾਂ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ।