ਯਸਾਯਾਹ 58:6-7
ਯਸਾਯਾਹ 58:6-7 PUNOVBSI
ਜਿਹੜਾ ਵਰਤ ਮੈਂ ਚੁਣਿਆ ਕੀ ਏਹ ਨਹੀਂ ਹੈ, ਭਈ ਤੁਸੀਂ ਬਦੀ ਦੇ ਬੰਧਨਾ ਨੂੰ ਖੋਲ੍ਹੋ, ਅਤੇ ਜੂਲੇ ਦੇ ਬੰਦਾਂ ਨੂੰ ਤੋੜੋ? ਦਬੈਲਾਂ ਨੂੰ ਛੁਡਾਓ ਅਰ ਹਰ ਜੂਲੇ ਨੂੰ ਭੰਨ ਸੁੱਟੋ? ਕੀ ਏਹ ਨਹੀਂ ਭਈ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ ਘਰੇ ਮਸਕੀਨਾਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਨੰਗੇ ਨੂੰ ਵੇਖੋ ਤਾਂ ਉਸ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?