ਯਸਾਯਾਹ 59:19
ਯਸਾਯਾਹ 59:19 PUNOVBSI
ਤਾਂ ਓਹ ਯਹੋਵਾਹ ਦੇ ਨਾਮ ਤੋਂ ਲਹਿੰਦਿਓਂ, ਅਤੇ ਉਹ ਦੇ ਪਰਤਾਪ ਤੋਂ ਸੂਰਜ ਦੇ ਚੜ੍ਹਦਿਓਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਙੁ ਆਵੇਗਾ, ਜਿਹ ਨੂੰ ਯਹੋਵਾਹ ਦਾ ਸਾਹ ਰੋੜ੍ਹਦਾ ਹੈ।