ਯਸਾਯਾਹ 60:11
ਯਸਾਯਾਹ 60:11 PUNOVBSI
ਤੇਰੇ ਫਾਟਕ ਸਦਾ ਖੁਲ੍ਹੇ ਰਹਿਣਗੇ, ਓਹ ਦਿਨ ਰਾਤ ਬੰਦ ਨਾ ਹੋਣਗੇ, ਭਈ ਓਹ ਤੇਰੇ ਕੋਲ ਕੌਮਾਂ ਦਾ ਧਨ, ਅਤੇ ਓਹਨਾਂ ਦੇ ਰਾਜੇ ਜਲੂਸ ਵਿੱਚ ਲੈ ਆਉਣ।