YouVersion Logo
Search Icon

ਯਸਾਯਾਹ 61:6

ਯਸਾਯਾਹ 61:6 PUNOVBSI

ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਾਦਾਰ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਓਹਨਾਂ ਦੇ ਮਾਲ ਮਤੇ ਉੱਤੇ ਅਭਮਾਨ ਕਰੋਗੇ।।