ਯਸਾਯਾਹ 61:8
ਯਸਾਯਾਹ 61:8 PUNOVBSI
ਮੈਂ ਯਹੋਵਾਹ ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਤੋਂ ਬੁਰਿਆਈ ਸਣੇ ਘਿਣ ਕਰਦਾ ਹਾਂ, ਮੈਂ ਓਹਨਾਂ ਨੂੰ ਸਚਿਆਈ ਨਾਲ ਓਹਨਾਂ ਦਾ ਵੱਟਾ ਦਿਆਂਗਾ, ਮੈਂ ਓਹਨਾਂ ਦੇ ਨਾਲ ਇੱਕ ਅਨੰਤ ਨੇਮ ਬਨ੍ਹਾਂਗਾ।