ਯਾਕੂਬ 1:13-14
ਯਾਕੂਬ 1:13-14 PUNOVBSI
ਕੋਈ ਮਨੁੱਖ ਜਦ ਪਰਤਾਇਆ ਜਾਵੇ ਤਾਂ ਇਹ ਨਾ ਆਖੇ ਭਈ ਮੈਂ ਪਰਮੇਸ਼ੁਰ ਵੱਲੋਂ ਪਰਤਾਇਆ ਜਾਂਦਾ ਹਾਂ ਕਿਉਂ ਜੋ ਪਰਮੇਸ਼ੁਰ ਬਦੀਆਂ ਤੋਂ ਪਰਤਾਇਆ ਨਹੀਂ ਜਾਂਦਾ ਹੈ ਅਤੇ ਨਾ ਉਹ ਆਪ ਕਿਸੇ ਨੂੰ ਪਰਤਾਉਂਦਾ ਹੈ ਪਰ ਹਰ ਕੋਈ ਤਦੇ ਪਰਤਾਇਆ ਜਾਂਦਾ ਹੈ ਜਦੋਂ ਆਪਣੀ ਹੀ ਕਾਮਨਾ ਨਾਲ ਲੁਭਾਇਆ ਅਤੇ ਭੁਚਲਾਇਆ ਜਾਂਦਾ ਹੈ