ਯਾਕੂਬ 1:23-24
ਯਾਕੂਬ 1:23-24 PUNOVBSI
ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੈ ਅਤੇ ਓਸ ਉੱਤੇ ਅਮਲ ਕਰਨ ਵਾਲਾ ਨਹੀਂ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ ਕਿਉਂ ਜੋ ਉਹ ਆਪਣੇ ਆਪ ਨੂੰ ਵੇਖ ਕੇ ਚੱਲਿਆ ਗਿਆ ਅਤੇ ਓਸੇ ਵੇਲੇ ਭੁੱਲ ਗਿਆ ਜੋ ਮੈਂ ਕਿਹੋ ਜਿਹਾ ਸਾਂ