ਯਿਰਮਿਯਾਹ 22:15-16
ਯਿਰਮਿਯਾਹ 22:15-16 PUNOVBSI
ਕੀ ਤੂੰ ਏਸ ਲਈ ਰਾਜ ਕਰੇਂਗਾ, ਭਈ ਤੈਨੂੰ ਦਿਆਰ ਦੇ ਕੰਮ ਦਾ ਚਾਉ ਹੈ? ਕੀ ਤੇਰੇ ਪਿਤਾ ਨੇ ਨਹੀਂ ਖਾਧਾ ਪੀਤਾ, ਅਤੇ ਨਿਆਉਂ ਅਤੇ ਧਰਮ ਨਹੀਂ ਕੀਤਾ? ਤਦ ਹੀ ਉਹ ਦਾ ਭਲਾ ਹੋਇਆ। ਓਸ ਮਸਕੀਨ ਅਤੇ ਕੰਗਾਲ ਦਾ ਇਨਸਾਫ ਕੀਤਾ, ਤਦ ਹੀ ਉਹ ਦਾ ਭਲਾ ਹੋਇਆ। ਕੀ ਏਹ ਮੇਰਾ ਗਿਆਨ ਨਹੀਂ ਹੈ? ਯਹੋਵਾਹ ਦਾ ਵਾਕ ਹੈ।