ਯਿਰਮਿਯਾਹ 23:16
ਯਿਰਮਿਯਾਹ 23:16 PUNOVBSI
ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, - ਤੁਸੀਂ ਓਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ। ਓਹ ਵਿਅਰਥ ਦੱਸਦੇ ਹਨ, ਓਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਓਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ ਹਨ