ਯਿਰਮਿਯਾਹ 23:3-4
ਯਿਰਮਿਯਾਹ 23:3-4 PUNOVBSI
ਮੈਂ ਆਪਣੇ ਇੱਜੜ ਦੇ ਬੱਕੀਏ ਓਹਨਾਂ ਦੇਸਾਂ ਵਿੱਚੋਂ ਇਕੱਠੇ ਕਰਾਂਗਾ ਜਿੱਥੇ ਮੈਂ ਓਹਨਾਂ ਨੂੰ ਹੱਕ ਕੇ ਕੱਢ ਦਿੱਤਾ। ਮੈਂ ਓਹਨਾਂ ਨੂੰ ਓਹਨਾਂ ਦੇ ਵਾੜਿਆਂ ਵਿੱਚ ਮੋੜ ਲਿਆਵਾਂਗਾ ਅਤੇ ਓਹ ਫਲਣਗੇ ਅਤੇ ਵਧਣਗੇ ਮੈਂ ਓਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਓਹਨਾਂ ਨੂੰ ਚਾਰਨਗੇ। ਉਹ ਫੇਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਓਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।।