ਯਿਰਮਿਯਾਹ 25:11-12
ਯਿਰਮਿਯਾਹ 25:11-12 PUNOVBSI
ਅਤੇ ਏਹ ਸਾਰਾ ਦੇਸ ਵਿਰਾਨ ਅਤੇ ਉਜਾੜ ਹੋ ਜਾਵੇਗਾ ਅਤੇ ਏਹ ਕੌਮਾਂ ਸੱਤਰ ਵਰ੍ਹਿਆਂ ਤੀਕ ਬਾਬਲ ਦੇ ਪਾਤਸ਼ਾਹ ਦੀ ਟਹਿਲ ਕਰਨਗੀਆਂ ਅਤੇ ਸੱਤਰ ਵਰ੍ਹਿਆਂ ਦੇ ਪੂਰੇ ਹੋਣ ਤੇ ਮੈਂ ਬਾਬਲ ਦੇ ਪਾਤਸ਼ਾਹ ਅਤੇ ਉਸ ਕੌਮ ਦੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ। ਨਾਲੇ ਕਸਦੀਆਂ ਦੇ ਦੇਸ ਦੀ ਵੀ ਓਹਨਾਂ ਦੀ ਬਦੀ ਦੇ ਕਾਰਨ, ਅਤੇ ਮੈਂ ਉਹ ਨੂੰ ਸਦਾ ਲਈ ਵਿਰਾਨ ਕਰ ਦਿਆਂਗਾ